Bible Language

2 Timothy 1:7 (HCSB) Holman Christian Standard Bible

Versions

PAV   ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ
ERVPA   ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹਡ਼ਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।
IRVPA   ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।