Bible Language

2 Timothy 1:8 (HCSB) Holman Christian Standard Bible

Versions

PAV   ਇਸ ਲਈ ਤੂੰ ਸਾਡੇ ਪ੍ਰਭੁ ਦੀ ਸਾਖੀ ਤੋਂ ਨਾ ਸ਼ਰਮਾਵੀਂ, ਨਾ ਮੈਥੋਂ ਜੋ ਉਹ ਦਾ ਬੰਧੁਆ ਹਾਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ
ERVPA   ਇਸ ਲਈ ਲੋਕਾਂ ਨੂੰ ਸਾਡੇ ਪ੍ਰਭੂ ਯਿਸੂ ਬਾਰੇ ਦੱਸਦਿਆਂ ਸੰਗੋ ਨਾ। ਅਤੇ ਮੇਰੇ ਲਈ ਵੀ ਸ਼ਰਮਸਾਰ ਨਾ ਹੋਵੋ। ਕਿਉਂਕਿ ਮੈਂ ਪ੍ਰਭੂ ਦੇ ਨਮਿਤ੍ਤ ਕੈਦ ਵਿੱਚ ਹਾਂ। ਪਰ ਮੇਰੇ ਨਾਲ ਖੁਸ਼ਖਬਰੀ ਲਈ ਕਹਟ ਸਹਾਰੋ। ਪਰਮੇਸ਼ੁਰ ਸਾਨੂੰ ਅਜਿਹਾ ਕਰਨ ਲਈ ਬਲ ਬਖਸ਼ਦਾ ਹੈ।
IRVPA   ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।