Bible Language

2 Timothy 1:9 (HCSB) Holman Christian Standard Bible

Versions

PAV   ਜਿਸ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡੀਆਂ ਕਰਨੀਆਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਨਸ਼ਾ ਦੇ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਨਾਤਨ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ
ERVPA   ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਾਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
IRVPA   ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।