Bible Language

2 Timothy 2:18 (HCSB) Holman Christian Standard Bible

Versions

PAV   ਓਹ ਇਹ ਕਹਿ ਕੇ ਭਈ ਕਿਆਮਤ ਹੋ ਚੁੱਕੀ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਨਿਹਚਾ ਨੂੰ ਵਿਗਾੜਦੇ ਹਨ
ERVPA   ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਉਭਰਨਾ ਪਹਿਲਾਂ ਹੀ ਵਾਪਰ ਚੁਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।
IRVPA   ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।