Bible Language

2 Timothy 2:3 (HCSB) Holman Christian Standard Bible

Versions

PAV   ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਙੁ ਮੇਰੇ ਨਾਲ ਦੁਖ ਝੱਲ
ERVPA   ਸਾਡੀਆਂ ਔਕਡ਼ਾਂ ਦੇ ਭਾਗੀ ਬਣੋ। ਇਨ੍ਹਾਂ ਔਕਡ਼ਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।
IRVPA   ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ।