Bible Language

2 Timothy 3 (HCSB) Holman Christian Standard Bible

Versions

PAV   ਪਰ ਇਹ ਜਾਣ ਛੱਡ ਭਈ ਅੰਤ ਦਿਆਂ ਦਿਨਾਂ ਵਿੱਚ ਭੈੜੇ ਸਮੇਂ ਜਾਣਗੇ
ERVPA   ਇਹ ਯਾਦ ਰਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਿਲਾਂ ਆਉਣਗੀਆਂ।
IRVPA   {ਅੰਤ ਦੇ ਦਿਨਾਂ ਵਿੱਚ ਅਧਰਮ} PS ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਜਾਣਗੇ।