Bible Language

2 Timothy 3:14 (HCSB) Holman Christian Standard Bible

Versions

PAV   ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੈਂ ਸਿੱਖੀਆਂ ਅਤੇ ਸਤ ਮੰਨੀਆਂ ਟਿਕਿਆ ਰਹੁ ਕਿਉਂ ਜੋ ਤੂੰ ਜਾਣਦਾ ਹੈਂ ਭਈ ਕਿਨ੍ਹਾਂ ਕੋਲੋਂ ਸਿੱਖੀਆਂ ਸਨ
ERVPA   ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹਡ਼ੇ ਤੁਸੀਂ ਸਿਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿਖਾਈਆਂ।
IRVPA   ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ।