Bible Language

Acts 11:30 (HCSB) Holman Christian Standard Bible

Versions

PAV   ਸੋ ਉਨ੍ਹਾਂ ਨੇ ਏਵੇਂ ਹੀ ਕੀਤਾ ਅਤੇ ਬਰਨਬਾਸ ਅਰ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਘੱਲਿਆ।।
ERVPA   ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈਕੇ ਆਏ।
IRVPA   ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ। PE