Bible Language

Acts 13 (HCSB) Holman Christian Standard Bible

Versions

PAV   ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ ਅਰਥਾਤ ਬਰਨਬਾਸ ਅਰ ਸ਼ਿਮਓਨ ਜੋ ਨੀਗਰ ਕਹਾਉਂਦਾ ਹੈ ਅਰ ਲੂਕਿਯੁਸ ਕੁਰੈਨੇ ਦਾ ਇੱਕ ਮਨੁੱਖ ਅਤੇ ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ
ERVPA   ਅੰਤਾਕਿਯਾ ਦੇ ਗਿਰਜੇ ਵਿੱਚ ਕਫੀ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।
IRVPA   {ਪੌਲੁਸ ਅਤੇ ਬਰਨਬਾਸ ਨੂੰ ਭੇਜਿਆ ਜਾਣਾ} PS ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।