Bible Language

Acts 16:35 (HCSB) Holman Christian Standard Bible

Versions

PAV   ਜਾਂ ਦਿਨ ਚੜ੍ਹਿਆ ਤਾਂ ਸਰਦਾਰਾਂ ਨੇ ਪਿਆਦਿਆਂ ਦੇ ਰਾਹੀਂ ਕਹਾ ਭੇਜਿਆ ਭਈ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ
ERVPA   ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”
IRVPA   ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।