Bible Language

Acts 17:2 (HCSB) Holman Christian Standard Bible

Versions

PAV   ਅਤੇ ਪੌਲੁਸ ਆਪਣੇ ਦਸਤੂਰ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਰ ਤਿੰਨਾਂ ਸਬਤਾਂ ਦੇ ਦਿਨਾਂ ਤੀਕ ਲਿਖਤਾਂ ਤਾਂ ਵਿੱਚੋਂ ਉਨ੍ਹਾਂ ਨੂੰ ਬਚਨ ਸੁਣਾਉਂਦਾ ਰਿਹਾ
ERVPA   ਪੌਲੁਸ ਪ੍ਰਾਰਥਨਾ ਸਥਾਨ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ।
IRVPA   ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,