Bible Language

Acts 18:21 (HCSB) Holman Christian Standard Bible

Versions

PAV   ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਿਆ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ
ERVPA   ਪੌਲੁਸ ਨੇ ਉਨ੍ਹਾਂ ਨੂੰ ਛਡਿਆ ਅਤੇ ਕਿਹਾ, “ਜੇ ਪ੍ਰਭੂ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।
IRVPA   ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।