Bible Language

Acts 27:6 (HCSB) Holman Christian Standard Bible

Versions

PAV   ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ ਸਾਨੂੰ ਉਹ ਦੇ ਉੱਤੇ ਜਾ ਚੜ੍ਹਾਇਆ
ERVPA   ਉਥੇ ਸੈਨਾ ਅਧਿਕਾਰੀ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਵੇਖਿਆ ਜੋ ਕਿ ਇਤਾਲਿਯਾ ਵੱਲ ਜਾ ਰਿਹਾ ਸੀ ਅਤੇ ਸਾਨੂੰ ਉਸ ਜਹਾਜ਼ ਉੱਪਰ ਚਢ਼ਾ ਦਿੱਤਾ।
IRVPA   ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ।