Bible Language

Acts 4:30 (HCSB) Holman Christian Standard Bible

Versions

PAV   ਜਦੋਂ ਤੂੰ ਆਪਣਾ ਹੱਥ ਚੰਗਾ ਕਰਨ ਨੂੰ ਲੰਮਾ ਕਰੇਂ ਅਤੇ ਤੇਰੇ ਪਵਿੱਤ੍ਰ ਸੇਵਕ ਯਿਸੂ ਦੇ ਨਾਮ ਤੋਂ ਨਿਸ਼ਾਨ ਅਤੇ ਅਚੰਭੇ ਪਰਗਟ ਹੋਣ
ERVPA   ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”
IRVPA   ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।