Bible Language

Acts 6:13 (HCSB) Holman Christian Standard Bible

Versions

PAV   ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਭਈ ਇਹ ਮਨੁੱਖ ਇਸ ਪਵਿੱਤ੍ਰ ਅਸਥਾਨ ਅਤੇ ਸ਼ਰਾ ਦੇ ਵਿਰੁੱਧ ਬੋਲਣ ਤੋਂ ਨਹੀ ਹਟਦਾ
ERVPA   ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।
IRVPA   ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।