Bible Language

Acts 8:38 (HCSB) Holman Christian Standard Bible

Versions

PAV   ਤਦ ਉਹ ਨੇ ਰਥ ਖੜਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿੱਪੁਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ
ERVPA   ਤੱਦ ਅਫ਼ਸਰ ਨੇ ਰਥ ਨੂੰ ਰੋਕਣ ਦਾ ਹੁਕਮ ਦਿੱਤਾ, ਤੱਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸਨੂੰ ਬਪਤਿਸਮਾ ਦਿੱਤਾ।
IRVPA   ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।