Bible Language

Acts 8:39 (HCSB) Holman Christian Standard Bible

Versions

PAV   ਅਰ ਜਾਂ ਉਹ ਪਾਣੀ ਵਿੱਚੋਂ ਨਿੱਕਲ ਆਏ ਤਾਂ ਪ੍ਰਭੁ ਦਾ ਆਤਮਾ ਫ਼ਿਲਿੱਪੁਸ ਨੂੰ ਫੜ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਕਿਉਂ ਜੋ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ
ERVPA   ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕਡ਼ ਕੇ ਲੈ ਗਿਆ ਤੇ ਇਫ਼੍ਰ ਉਹ ਖੁਸਰਾ ਅਫ਼ਸਰ ਮੁਡ਼ ਫ਼ਿਲਿਪੁੱਸ ਨੂੰ ਨਾ ਵੇਖ ਸਕਿਆ ਤੇ ਉਹ ਫ਼ਿਰ ਆਪਣੇ ਰਾਹ ਚਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
IRVPA   ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।