Bible Language

Acts 8:40 (HCSB) Holman Christian Standard Bible

Versions

PAV   ਪਰ ਫ਼ਿਲਿੱਪੁਸ ਅਜ਼ੋਤੁਸ ਵਿੱਚ ਮਿਲਿਆ ਅਰ ਤਦ ਤੀਕੁਰ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ ਖਬਰੀ ਸੁਣਾਉਂਦਾ ਗਿਆ।।
ERVPA   ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈਕੇ ਕੈਸਰੀਆ ਤੱਕ ਕੀਤਾ।
IRVPA   ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ। PE