Bible Language

Acts 9:2 (HCSB) Holman Christian Standard Bible

Versions

PAV   ਅਤੇ ਉਸ ਕੋਲੋਂ ਦੰਮਿਸਕ ਦੀਆਂ ਸਮਾਜਾਂ ਦੇ ਨਾਉਂ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਭਈ ਜੋ ਇਸ ਪੰਥ ਦੇ ਮੈਨੂੰ ਮਿਲਣ ਭਾਵੇਂ ਮਨੁੱਖ ਭਾਵੇਂ ਤੀਵੀਂ ਤਾਂ ਓਹਨਾਂ ਨੂੰ ਬੱਧੇ ਹੋਏ ਯਰੂਸ਼ਲਮ ਵਿੱਚ ਲਿਆਵਾਂ
ERVPA   ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿਠੀਆਂ ਮੰਗੀਆਂ, ਜੋ ਉਸਨੂੰ ਉਨ੍ਹਾਂ ਸਾਰਿਆਂ ਨੂੰ ਲਭਣ ਅਤੇ ਉਨਹਆਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
IRVPA   ਅਤੇ ਉਸ ਦੇ ਕੋਲੋਂ ਦੰਮਿਸ਼ਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ।