Bible Language

Acts 9:3 (HCSB) Holman Christian Standard Bible

Versions

PAV   ਜਾਂ ਉਹ ਚੱਲਿਆ ਜਾਂਦਾ ਸੀ ਤਾਂ ਐਉਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਢੁੱਕਿਆ ਅਤੇ ਅਚਾਣਕ ਅਕਾਸ਼ੋਂ ਇੱਕ ਜੋਤ ਉਹ ਉਹ ਦੇ ਚੁਫੇਰੇ ਚਮਕੀ
ERVPA   ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬਡ਼ੀ ਤੇਜ਼ ਬਿਜਲੀ ਉਸਦੇ ਇਰਦ-ਗਿਰਦ ਚਮਕੀ।
IRVPA   ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸ਼ਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,