Bible Language

Amos 1 (HCSB) Holman Christian Standard Bible

Versions

PAV   ਆਮੋਸ ਦੀ ਬਾਣੀ ਜਿਹੜੀ ਤਕੋਆ ਦੇ ਚਰਵਾਹਿਆਂ ਵਿੱਚੋਂ ਸੀ ਜਿਹ ਦਾ ਉਹ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਏਹ ਇਸਾਰਏਲ ਦੇ ਪਾਤਸ਼ਾਹ ਊਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤ੍ਰ ਯਾਰਾਬੁਆਮ ਇਸਰਾਏਲ ਦੇ ਪਾਤਸ਼ਾਹ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਵਰ੍ਹੇ ਪਹਿਲਾਂ ਹੋਇਆ
IRVPA   ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ। PEPS