Versions
PAV ਮੈਂ ਤੁਹਾਡੇ ਉੱਤੇ ਮਿਸਰ ਜੇਹੀ ਬਵਾ ਘੱਲੀ, ਮੈਂ ਤੁਹਾਡੇ ਚੁਣਵਿਆਂ ਨੂੰ ਤਲਵਾਰ ਨਾਲ ਵੱਢਿਆ, ਮੈਂ ਤੁਹਾਡਿਆਂ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛੌਣੀਆਂ ਦੀ ਸੜ੍ਹਿਆਂਦ ਤੁਹਾਡੀਆਂ ਨਾਸਾਂ ਵਿੱਚ ਪੁਆਈ, ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।।
IRVPA “ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।