Bible Language

Daniel 10 (HCSB) Holman Christian Standard Bible

Versions

PAV   ਫਾਰਸ ਦੇ ਪਾਤਸ਼ਾਹ ਖੋਰਸ ਦੇ ਤੀਜੇ ਵਰ੍ਹੇ ਵਿੱਚ ਦਾਨੀਏਲ ਨੂੰ ਜਿਹ ਦਾ ਨਾਉਂ ਬੇਲਟਸ਼ੱਸਰ ਕਹਿੰਦੇ ਸਨ ਇੱਕ ਗੱਲ ਪਰਗਟ ਹੋਈ ਅਤੇ ਉਹ ਗੱਲ ਸੱਚ ਸੀ ਅਰਥਾਤ ਬੜਾ ਜੰਗ ਸੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ
IRVPA   {ਦਾਨੀਏਲ ਨੂੰ ਨਦੀ ਕਿਨਾਰੇ ਮਿਲਿਆ ਦਰਸ਼ਣ} PS ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।