Versions
PAV ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਵਰ੍ਹੇ ਵਿੱਚ ਅਜਿਹੇ ਸੁਫ਼ਨੇ ਵੇਖੇ ਜਿਨ੍ਹਾਂ ਤੋਂ ਉਹ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ
IRVPA {ਨਬੂਕਦਨੱਸਰ ਦਾ ਸੁਫ਼ਨਾ} PS ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ।