Bible Language

Daniel 3:1 (HCSB) Holman Christian Standard Bible

Versions

PAV   ਨਬੂਕਦਨੱਸਰ ਰਾਜੇ ਨੇ ਇੱਕ ਸੋਨੇ ਦੀ ਮੂਰਤ ਬਣਵਾਈ ਜਿਹ ਦੀ ਉੱਚਿਆਈ ਸੱਠ ਹੱਥ ਤੇ ਚੁੜਾਈ ਛੇ ਹੱਥ ਸੀ ਅਤੇ ਉਹ ਨੂੰ ਦੂਰਾ ਦੇ ਮਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ
IRVPA   {ਸੋਨੇ ਦੀ ਮੂਰਤੀ ਨੂੰ ਮੱਥਾ ਟੇਕਣ ਦਾ ਆਦੇਸ਼} PS ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।