Bible Language

Daniel 3:2 (HCSB) Holman Christian Standard Bible

Versions

PAV   ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਘੱਲਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਨਿਆਉਂਕਾਰਾਂ, ਭੰਡਾਰਿਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਓਹ ਉਸ ਮੂਰਤ ਨੂੰ ਪਵਿੱਤ੍ਰ ਕਰ ਕੇ ਥਾਪਣ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ
IRVPA   ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।