Bible Language

Daniel 7:28 (HCSB) Holman Christian Standard Bible

Versions

PAV   ਉਹ ਗੱਲ ਐਥੇ ਤੀਕ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾਂ ਨੇ ਮੈਨੂੰ ਡਾਢਾ ਓਦਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਏਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।।
IRVPA   ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ। PE