Bible Language

Deuteronomy 34:1 (HCSB) Holman Christian Standard Bible

Versions

PAV   ਮੂਸਾ ਮੋਆਬ ਦੇ ਮਦਾਨ ਤੋਂ ਨਬੋ ਪਹਾੜ ਨੂੰ ਪਿਸਗਾਹ ਦੀ ਚੋਟੀ ਉੱਤੇ ਜਿਹੜਾ ਯਰੀਹੋ ਦੇ ਅੱਗੇ ਹੈ ਚੜ੍ਹ ਗਿਆ ਅਤੇ ਯਹੋਵਾਹ ਨੇ ਉਸ ਨੂੰ ਗਿਲਆਦ ਦੀ ਸਾਰੀ ਧਰਤੀ ਦਾਨ ਤੀਕ ਵਿਖਾਈ
IRVPA   {ਮੂਸਾ ਦੀ ਮੌਤ} PS ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ