Bible Language

Ecclesiastes 2:26 (HCSB) Holman Christian Standard Bible

Versions

PAV   ਕਿਉਂ ਜੋ ਪਰਮੇਸ਼ੁਰ ਉਸ ਆਦਮੀ ਨੂੰ ਜੋ ਉਸ ਦੀ ਦ੍ਰਿਸ਼ਟੀ ਵਿੱਚ ਭਲਾ ਹੈ ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਜੋ ਉਹ ਇਕੱਠਾ ਕਰ ਕੇ ਅਤੇ ਜੋੜ ਕੇ ਉਸ ਨੂੰ ਦੇਵੇ ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!।।
IRVPA   ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ! PE