Bible Language

Esther 5:3 (HCSB) Holman Christian Standard Bible

Versions

PAV   ਤਦ ਪਾਤਸ਼ਾਹ ਨੇ ਉਸ ਨੂੰ ਆਖਿਆ, ਮਲਕਾ ਅਸਤਰ! ਤੂੰ ਕੀ ਚਾਉਂਦੀ ਹੈਂ? ਤੇਰਾ ਕੀ ਪਰੋਜਨ ਹੈ? ਅੱਧੀ ਪਾਤਸ਼ਾਹੀ ਤੀਕ ਤੈਨੂੰ ਦਿੱਤੀ ਜਾਵੇਗੀ
IRVPA   ਫਿਰ ਰਾਜਾ ਨੇ ਉਸ ਨੂੰ ਪੁੱਛਿਆ, “ਹੇ ਰਾਣੀ ਅਸਤਰ! ਤੈਨੂੰ ਕੀ ਚਾਹੀਦਾ ਹੈ? ਤੂੰ ਕੀ ਮੰਗਦੀ ਹੈਂ? ਤੇਰੇ ਆਉਣ ਦਾ ਕੀ ਕਾਰਨ ਹੈ? ਮੰਗ ਅਤੇ ਅੱਧਾ ਰਾਜ ਤੱਕ ਤੈਨੂੰ ਦੇ ਦਿੱਤਾ ਜਾਵੇਗਾ।”