Bible Language

Esther 8:2 (HCSB) Holman Christian Standard Bible

Versions

PAV   ਅਤੇ ਪਾਤਸ਼ਾਹ ਨੇ ਆਪਣੀ ਮੋਹਰ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ ਲਾਹ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਮੁਕੱਰਰ ਕਰ ਦਿੱਤਾ।।
IRVPA   ਤਦ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਜਿਹੜੀ ਉਸ ਨੇ ਹਾਮਾਨ ਤੋਂ ਲੈ ਲਈ ਸੀ, ਉਤਾਰ ਕੇ ਮਾਰਦਕਈ ਨੂੰ ਦੇ ਦਿੱਤੀ ਅਤੇ ਅਸਤਰ ਨੇ ਮਾਰਦਕਈ ਨੂੰ ਹਾਮਾਨ ਦੇ ਘਰ ਉੱਤੇ ਨਿਯੁਕਤ ਕਰ ਦਿੱਤਾ। PEPS