Bible Language

Exodus 28:1 (HCSB) Holman Christian Standard Bible

Versions

PAV   ਤੂੰ ਆਪਣੇ ਭਰਾ ਹਾਰੂਨ ਅਰ ਉਸ ਦੇ ਨਾਲ ਉਸ ਦੇ ਪੁੱਤ੍ਹਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਓਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਰ ਉਸ ਦੇ ਪੁੱਤ੍ਰ ਨਾਦਾਬ, ਅਬੀਹੂ, ਅਲਆਜਾਰ, ਈਥਾਮਾਰ
IRVPA   {ਜਾਜਕਾਂ ਦੇ ਪਵਿੱਤਰ ਬਸਤਰ} (ਕੂਚ 39:1-7) PS ਤੂੰ ਆਪਣੇ ਭਰਾ ਹਾਰੂਨ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ।