Bible Language

Exodus 28:4 (HCSB) Holman Christian Standard Bible

Versions

PAV   ਜਿਹੜੇ ਬਸਤ੍ਰ ਓਹ ਬਣਾਉਣ ਸੋ ਏਹ ਹਨ- ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗ਼ਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਏਹ ਪਵਿੱਤ੍ਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਲਈ ਬਣਾਉਣ ਤਾਂ ਜੋ ਓਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ
IRVPA   ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।