Bible Language

Exodus 28:43 (HCSB) Holman Christian Standard Bible

Versions

PAV   ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤ੍ਰਾਂ ਉੱਤੇ ਹੋਵੇ ਜਦ ਓਹ ਮੰਡਲੀ ਦੇ ਤੰਬੂ ਵਿੱਚ ਵੜਨ ਯਾ ਜਗਵੇਦੀ ਕੋਲ ਜਾਣ ਭਈ ਓਹ ਪਵਿੱਤ੍ਰ ਅਸਥਾਨ ਵਿੱਚ ਉਪਾਸਨਾ ਕਰਨ ਅਜੇਹਾ ਨਾ ਹੋਵੇ ਭਈ ਓਹ ਅਪਰਾਧੀ ਹੋਕੇ ਮਰਨ। ਏਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ।।
IRVPA   ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਜਾਂ ਜਗਵੇਦੀ ਕੋਲ ਜਾਣ ਕਿ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਨ ਅਜਿਹਾ ਨਾ ਹੋਵੇ ਕਿ ਉਹ ਅਪਰਾਧੀ ਹੋ ਕੇ ਮਰਨ। ਇਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ। PE