Bible Language

Exodus 31:13 (HCSB) Holman Christian Standard Bible

Versions

PAV   ਤੂੰ ਇਸਰਾਏਲੀਆਂ ਨੂੰ ਬੋਲ ਭਈ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੀਕ ਇੱਕ ਨਿਸ਼ਾਨ ਹੈ ਭਈ ਤੁਸੀਂ ਜਾਣੋਂ ਕਿ ਮੈਂ ਯਹੋਵਾਹ ਤੁਹਾਡਾ ਪਵਿੱਤ੍ਰ ਕਰਨ ਵਾਲਾ ਹਾਂ
IRVPA   ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ।