Bible Language

Exodus 33 (HCSB) Holman Christian Standard Bible

Versions

PAV   ਯਹੋਵਾਹ ਮੂਸਾ ਨੂੰ ਬੋਲਿਆ,ਏਥੋਂ ਤੁਰ ਕੇ ਤੂੰ ਅਤੇ ਏਹ ਲੋਕ ਜਿੰਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਰ ਯਾਕੂਬ ਨਾਲ ਸੌਂਹ ਖਾਧੀ ਕਿ ਮੈਂ ਏਹ ਤੁਹਾਡੀ ਅੰਸ ਨੂੰ ਦੇਵਾਂਗਾ
IRVPA   {ਸੀਨਈ ਪਰਬਤ ਤੋਂ ਚੱਲਣ ਦੀ ਆਗਿਆ} PS ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ।