Bible Language

Exodus 34 (HCSB) Holman Christian Standard Bible

Versions

PAV   ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਪਹਿਲੇ ਵਰਗੀਆਂ ਪੱਥਰਾਂ ਦੀਆਂ ਦੋ ਫੱਟੀਆਂ ਘੜ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਓਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ
IRVPA   {ਪੱਥਰ ਦੀਆਂ ਨਵੀਆਂ ਤਖਤੀਆਂ} (ਬਿਵਸਥਾ 10:1-5) PS ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ।