Bible Language

Exodus 34:35 (HCSB) Holman Christian Standard Bible

Versions

PAV   ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਭਈ ਮੂਸਾ ਜੇ ਮੂੰਹ ਦੀ ਖੱਲ ਚਮਕਦੀ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪੜਦਾ ਪਾ ਲੈਂਦਾ ਸੀ ਜਦ ਤੀਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ ।।
IRVPA   ਇਸਰਾਏਲੀ ਮੂਸਾ ਦੇ ਮੂੰਹ ਨੂੰ ਵੇਖਦੇ ਸਨ ਕਿ ਮੂਸਾ ਦਾ ਚਿਹਰਾ ਚਮਕਦਾ ਹੈ ਤਾਂ ਮੂਸਾ ਫੇਰ ਆਪਣੇ ਮੂੰਹ ਉੱਤੇ ਪਰਦਾ ਪਾ ਲੈਂਦਾ ਸੀ ਜਦ ਤੱਕ ਉਹ ਦੇ ਨਾਲ ਗੱਲਾਂ ਕਰਨ ਨੂੰ ਅੰਦਰ ਨਾ ਆਉਂਦਾ ਸੀ। PE