Bible Language

Exodus 38 (HCSB) Holman Christian Standard Bible

Versions

PAV   ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੁੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਰ ਉਸ ਦੀ ਉਚਾਈ ਤਿੰਨ ਹੱਥ ਸੀ
IRVPA   {ਹੋਮ ਵੇਦੀ ਨੂੰ ਬਣਾਉਣਾ} (ਕੂਚ 27:1-8) PS ਉਸ ਨੇ ਹੋਮ ਦੀ ਜਗਵੇਦੀ ਸ਼ਿੱਟੀਮ ਦੀ ਲੱਕੜੀ ਦੀ ਬਣਾਈ। ਉਸ ਦੀ ਲੰਬਾਈ ਪੰਜ ਹੱਥ ਉਸ ਦੀ ਚੌੜਾਈ ਪੰਜ ਹੱਥ ਅਤੇ ਉਹ ਚੌਰਸ ਸੀ ਅਤੇ ਉਸ ਦੀ ਉਚਾਈ ਤਿੰਨ ਹੱਥ ਸੀ।