Bible Language

Exodus 39:8 (HCSB) Holman Christian Standard Bible

Versions

PAV   ਉਸ ਨੇ ਸੀਨਾ ਬੰਦ ਕਾਰੀਗਰੀ ਦੀ ਬਣਤ ਦਾ ਏਫ਼ੋਦ ਦੇ ਕੰਮ ਵਾਂਙੁ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ
IRVPA   {ਸੀਨਾ ਬੰਦ ਬਣਾਉਣਾ} (ਕੂਚ 28:15-30) PS ਉਸ ਨੇ ਸੀਨਾ ਬੰਦ ਨੂੰ ਏਫ਼ੋਦ ਦੇ ਕੰਮ ਵਾਂਗੂੰ ਕਾਰੀਗਰੀ ਦੀ ਬਣਤ ਦਾ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।