Versions
PAV ਤੂੰ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਰ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ
IRVPA ਤੂੰ ਉਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ ਕਰੀਂ ਅਤੇ ਤੇਰਾ ਭਰਾ ਹਾਰੂਨ ਫ਼ਿਰਊਨ ਨਾਲ ਗੱਲਾਂ ਕਰੇਗਾ ਕਿ ਉਹ ਇਸਰਾਏਲੀਆਂ ਨੂੰ ਆਪਣੇ ਦੇਸ ਤੋਂ ਜਾਣ ਦੇਵੇ