Bible Language

Ezekiel 11 (HCSB) Holman Christian Standard Bible

Versions

PAV   ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੰਜੀ ਮਨੁੱਖ ਸਨ ਅਤੇ ਮੈਂ ਉਨ੍ਹਾਂ ਦੇ ਵਿੱਚ ਅੱਜ਼ੂਰ ਦੇ ਪੁੱਤ੍ਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤ੍ਰ ਫਲਟਯਾਹ ਨੂੰ ਜੋ ਲੋਕਾਂ ਦੇ ਸਰਦਾਰ ਸਨ ਵੇਖਿਆ
IRVPA   {ਯਰੂਸ਼ਲਮ ਦੀ ਨਿੰਦਾ} PS ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ।