Bible Language

Ezekiel 2:4 (HCSB) Holman Christian Standard Bible

Versions

PAV   ਬੱਚੇ ਢੀਠ ਅਤੇ ਪੱਥਰਦਿਲ ਹਨ। ਮੈਂ ਤੈਨੂੰ ਓਹਨਾਂ ਦੇ ਕੋਲ ਘੱਲ ਰਿਹਾ ਹਾਂ। ਤੂੰ ਉਨ੍ਹਾਂ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ
IRVPA   ਉਹਨਾਂ ਦੇ ਬੱਚੇ ਢੀਠ ਅਤੇ ਪੱਥਰ ਦਿਲ ਹਨ। ਮੈਂ ਤੈਨੂੰ ਉਹਨਾਂ ਦੇ ਕੋਲ ਭੇਜ ਰਿਹਾ ਹਾਂ। ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ