Bible Language

Ezekiel 2:8 (HCSB) Holman Christian Standard Bible

Versions

PAV   ਪਰ ਤੂੰ, ਹੇ ਆਦਮੀ ਦੇ ਪੁੱਤ੍ਰ, ਸੁਣ ਜੋ ਮੈਂ ਤੈਨੂੰ ਬੋਲਦਾ ਹਾਂ। ਤੂੰ ਉਸ ਆਕੀ ਘਰਾਣੇ ਵਾਂਗਰ ਆਕੀ ਨਾ ਹੋ! ਤੂੰ ਆਪਣਾ ਮੂੰਹ ਅੱਡ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ
IRVPA   ਪਰ ਤੂੰ, ਹੇ ਮਨੁੱਖ ਦੇ ਪੁੱਤਰ, ਉਹ ਸੁਣ ਜੋ ਮੈਂ ਤੈਨੂੰ ਆਖਦਾ ਹਾਂ। ਤੂੰ ਉਸ ਵਿਦਰੋਹੀ ਘਰਾਣੇ ਵਾਂਗੂੰ ਵਿਦਰੋਹੀ ਨਾ ਹੋ! ਤੂੰ ਆਪਣਾ ਮੂੰਹ ਖੋਲ੍ਹ ਅਤੇ ਜੋ ਕੁਝ ਮੈਂ ਤੈਨੂੰ ਦਿੰਦਾ ਹਾਂ ਖਾ ਲੈ!