Bible Language

Ezekiel 35:3 (HCSB) Holman Christian Standard Bible

Versions

PAV   ਅਤੇ ਤੂੰ ਉਹ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ - ਵੇਖ, ਹੇ ਸ਼ਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਅਤੇ ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਹੌਲ ਬਣਾਵਾਂਗਾ
IRVPA   ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸੇਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨ ਅਤੇ ਡਰ ਦਾ ਕਾਰਨ ਬਣਾਵਾਂਗਾ।