Bible Language

Ezra 1:1 (HCSB) Holman Christian Standard Bible

Versions

PAV   ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਵਰਹੇ ਵਿੱਚ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਦਾ ਮਨ ਪਰੇਰਿਆ ਭਈ ਯਿਰਮਿਯਾਹ ਦੇ ਮੂੰਹੋਂ ਉੱਚਰਿਆ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਹ ਨੇ ਆਪਣੇ ਸਾਰੇ ਰਾਜ ਵਿੱਚ ਇਹ ਡੌਂਡੀ ਪਿਟਵਾਈ ਤੇ ਲਿਖਤ ਵਿੱਚ ਵੀ ਦੇ ਦਿੱਤਾ ਭਈ
IRVPA   ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ: PEPS