Bible Language

Ezra 5:2 (HCSB) Holman Christian Standard Bible

Versions

PAV   ਤਦ ਸ਼ਅਲਤੀਏਲ ਦਾ ਪੁੱਤ੍ਰ ਜ਼ਰੂੱਬਾਬਲ ਅਰ ਯਸਾਦਾਕ ਦਾ ਪੁੱਤ੍ਰ ਯੇਸ਼ੂਆ ਉੱਠੇ ਅਰ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ ਅਰ ਪਰਮੇਸ਼ੁਰ ਦੇ ਓਹ ਨਬੀ ਉਨ੍ਹਾਂ ਦੇ ਨਾਲ ਹੋਕੇ ਉਨ੍ਹਾਂ ਦੀ ਸਹਾਇਤਾ ਕਰਦੇ ਸਨ
IRVPA   ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ।