Bible Language

Galatians 3:3 (HCSB) Holman Christian Standard Bible

Versions

PAV   ਕੀ ਤੁਸੀਂ ਇਹੋ ਜਿਹੇ ਮੂਰਖ ਹੋ? ਭਲਾ, ਆਤਮਾ ਦੁਆਰਾ ਆਰੰਭ ਕਰਕੇ ਤੁਸੀਂ ਹੁਣ ਸਰੀਰ ਦੁਆਰਾ ਸਮਾਪਤ ਕਰਦੇ ਹੋ?
ERVPA   ਤੁਸੀਂ ਮਸੀਹ ਵਿੱਚ ਆਪਣਾ ਜੀਵਨ ਆਤਮਾ ਨਾਲ ਸ਼ੁਰੂ ਕੀਤਾ। ਕੀ ਹੁਣ ਤੁਸੀਂ ਇਸਨੂੰ ਆਪਣੀ ਤਾਕਤ ਨਾਲ ਜਾਰੀ ਰੱਖਣ ਦੀ ਕੋਸ਼ਿਸ਼ ਕਰ ਰਹੇ ਹੋ? ਇਹ ਮੂਰਖਤਾ ਹੈ।
IRVPA   ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ?