Bible Language

Galatians 4:3 (HCSB) Holman Christian Standard Bible

Versions

PAV   ਤਿਵੇਂ ਅਸੀਂ ਵੀ ਜਦ ਬਾਲਕ ਸਾਂ ਤਦ ਸੰਸਾਰੀ ਮੂਲ ਗੱਲਾਂ ਦੇ ਬੰਧਨ ਵਿੱਚ ਸਾਂ
ERVPA   ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। “ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ।
IRVPA   ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਮੂਲ ਗੱਲਾਂ ਦੇ ਬੰਧਨ ਵਿੱਚ ਸੀ।