Bible Language

Galatians 6:16 (HCSB) Holman Christian Standard Bible

Versions

PAV   ਅਤੇ ਜਿੰਨੇ ਇਸ ਮਰਜਾਦਾ ਉੱਤੇ ਚੱਲਣ ਉਨ੍ਹਾਂ ਨੂੰ ਸ਼ਾਤੀਂ ਅਰ ਰਹਮ ਪਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।।
ERVPA   ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।
IRVPA   ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।